June 17, 2025

US President Donald Trump: ਅਮਰੀਕੀ ਰਾਸ਼ਟਰਪਤੀ ਦਾ ਦਾਅਵਾ, ਭਾਰਤ-ਪਾਕਿਸਤਾਨ ਵਿਚਕਾਰ ਪੂਰਨ ਜੰਗਬੰਦੀ

0
Screenshot 2025-04-17 113906

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਕਾਰ ਵਿਚੋਲੇ ਦੀ ਭੂਮਿਕਾ ਨਿਭਾਉਂਦੇ ਹੋਏ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਸਮਝੌਤੇ ਬਾਰੇ ਟਵੀਟ ਕੀਤਾ, ਉਹਨਾਂ ਲਿਖਿਆ ਕਿ ਅਮਰੀਕਾ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇੱਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕਾਮਨ ਸੈਂਸ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਤੁਹਾਡਾ ਧਿਆਨ ਦੇਣ ਲਈ ਤੁਹਾਡਾ ਧੰਨਵਾਦ!

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟਵੀਟ ਅਨੁਸਾਰ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਨੂੰ ਘਟਾਉਣ ਲਈ ਵਿਚੋਲਗੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋਵੇਂ ਦੇਸ਼ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋਏ। ਟਰੰਪ ਨੇ ਇਸ ਸਮਝੌਤੇ ਨੂੰ ਦੋਵਾਂ ਦੇਸ਼ਾਂ ਦੀ ਸਮਝਦਾਰੀ ਅਤੇ ਬੁੱਧੀ ਦੀ ਜਿੱਤ ਦੱਸਿਆ |

Leave a Reply

Your email address will not be published. Required fields are marked *