June 17, 2025

BJP Punjab: Sunil Jakhar ਵਲੋਂ ਪਾਕਿਸਤਾਨੀ ਡਰੋਨ ਹਮਲਿਆਂ ਦੇ ਪੀੜਤਾਂ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ

0
495578167_640244535839912_4057092793798712156_n

ਪਾਕਿਸਤਾਨ ਵਲੋਂ ਹੋਈ ਗੋਲੀਬਾਰੀ ‘ਚ ਸਭ ਤੋਂ ਜਿਆਦਾ ਆਰਥਿਕ ਅਤੇ ਵਪਾਰਕ ਨੁਕਸਾਨ ਹੋਇਆ ਹੈ | ਇਸ ਗੋਲਾਬਾਰੀ ‘ਚ ਲੋਕਾਂ ਦਾ ਕਾਫੀ ਜਾਨੀ ਮਾਨੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ, ਇਸ ਦੌਰਾਨ ਸੁਨੀਲ ਜਾਖੜ ਨੇ ਫਿਰੋਜ਼ਪੁਰ ਦੇ ਪੀੜਤਾਂ ਦਾ ਹਾਲ ਜਾਣਨ ਲਈ ਡੀਐਮਸੀ ਦਾ ਦੌਰਾ ਕੀਤਾ ਜੋ ਭਾਰਤ-ਪਾਕਿ ਜੰਗ ਦੌਰਾਨ ਡਰੋਨ ਅਤੇ ਗੋਲੀਬਾਰੀ ਨਾਲ ਜ਼ਖਮੀ ਹੋਏ ਸਨ। ਹਸਪਤਾਲ ਪਹੁੰਚ ਗਿਆ। ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੋਂ ਬਾਅਦ, ਜਾਖੜ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ। ਜਾਖੜ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਉਦਯੋਗ ਅਤੇ ਸਰਹੱਦੀ ਭਾਈਚਾਰੇ ਲੰਬੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਪ੍ਰਧਾਨ, ਨੇ ਪਾਕਿਸਤਾਨੀ ਡਰੋਨ ਅਤੇ ਗੋਲੀਬਾਰੀ ਕਾਰਨ ਜ਼ਖਮੀ ਹੋਏ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੀਮਾ ਖੇਤਰਾਂ ਵਿੱਚ ਪੀੜਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ |

Leave a Reply

Your email address will not be published. Required fields are marked *