June 15, 2025

Corona ਦੇ ਨਵੇਂ ਮਾਮਲਿਆਂ ਨੇ ਵਧਾਈ ਚਿੰਤਾ, ਸਿਹਤ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ ਜਾਰੀ

0
Screenshot 2025-05-23 153514

ਹਰਿਆਣਾ ਵਿੱਚ ਕੋਰੋਨਾ ਵਾਇਰਸ ਦੀ ਵਾਪਸੀ ਹੋਈ ਹੈ, ਜਿਸ ਨਾਲ ਸਿਹਤ ਵਿਭਾਗ ਅਲਰਟ ‘ਤੇ ਹੈ। ਹਾਲ ਹੀ ਦੀਆਂ ਰਿਪੋਰਟਾਂ ਅਨੁਸਾਰ, ਗੁਰੂਗ੍ਰਾਮ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਇੱਕ ਔਰਤ ਅਤੇ ਇੱਕ ਬਜ਼ੁਰਗ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ, ਫਰੀਦਾਬਾਦ ਵਿੱਚ ਵੀ ਇੱਕ ਮਰੀਜ਼ ਦੀ ਪੁਸ਼ਟੀ ਹੋਈ ਹੈ, ਜਿਸ ਨੂੰ ਬੁਖਾਰ ਅਤੇ ਖੰਘ ਸੀ।

ਸਰਕਾਰ ਅਤੇ ਸਿਹਤ ਅਧਿਕਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ, ਅਤੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸਿਹਤ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *