June 15, 2025

Haryana School Holidays: 1 ਜੂਨ 2025 ਤੋਂ ਹਰਿਆਣਾ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ

0
Screenshot 2025-05-19 142215

ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਛੁੱਟੀਆਂ 1 ਜੂਨ 2025 ਤੋਂ 30 ਜੂਨ 2025 ਤੱਕ ਹੋਣਗੀਆਂ, ਜਿਸ ਦੌਰਾਨ ਸਕੂਲ ਬੰਦ ਰਹਿਣਗੇ। ਇਹ ਫੈਸਲਾ ਗਰਮੀ ਦੀ ਤਪਸ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਹ ਐਲਾਨ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ‘ਤੇ ਲਾਗੂ ਕੀਤਾ ਗਿਆ ਹੈ

ਇਸ ਦੌਰਾਨ ਅਧਿਆਪਕਾਂ ਨੂੰ ਸਕੂਲੀ ਪ੍ਰਬੰਧਕੀ ਕੰਮਾਂ ਜਾਂ ਸਿਖਲਾਈ ਪ੍ਰੋਗਰਾਮਾਂ ਲਈ ਬੁਲਾਇਆ ਜਾ ਸਕਦਾ ਹੈ, ਪਰ ਵਿਦਿਆਰਥੀਆਂ ਲਈ ਕੋਈ ਕਲਾਸ ਨਹੀਂ ਹੋਵੇਗੀ। ਸਰਕਾਰ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ, ਜਿਵੇਂ ਕਿ ਹਾਈਡਰੇਸ਼ਨ ਅਤੇ ਗਰਮੀ ਵਾਲੇ ਸਮੇਂ ਬਾਹਰ ਨਾ ਜਾਣ।

Leave a Reply

Your email address will not be published. Required fields are marked *