June 15, 2025

PM ਮੋਦੀ ਨੇ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ

0
Screenshot 2025-04-18 162904

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਸੋਸ਼ਲ ਅਕਾਊਂਟ ਸਾਂਝਾ ਕੀਤਾ ਜਿਸ ‘ਚ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ੁਭ ਪ੍ਰਕਾਸ਼ ਪੁਰਬ ‘ਤੇ ਮੈਂ ਆਪਣੀ ਧਰਤੀ ਦੇ ਮਹਾਨ ਅਧਿਆਤਮਿਕ ਮਸ਼ਾਲਧਾਰੀਆਂ ਵਿੱਚੋਂ ਇੱਕ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਦਾ ਜੀਵਨ ਹਿੰਮਤ ਅਤੇ ਹਮਦਰਦੀ ਭਰੀ ਸੇਵਾ ਦਾ ਪ੍ਰਤੀਕ ਹੈ। ਉਹ ਅਨਿਆਂ ਖਿਲਾਫ਼ ਲੜਾਈ ‘ਚ ਅਡੋਲ ਰਹੇ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਉਨ੍ਹਾਂ ਵਲੋਂ ਕਲਪਨਾ ਕੀਤੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

Leave a Reply

Your email address will not be published. Required fields are marked *