June 16, 2025

ਅੰਮ੍ਰਿਤਸਰ ‘ਚ ਬਿਜਲੀ ਬਹਾਲ, ਭਾਰਤ-ਪਾਕਿਸਤਾਨ ਤਣਾਅ ਵਿਚਕਾਰ ਰੈੱਡ ਅਲਰਟ ਜਾਰੀ

0
Screenshot 2025-05-11 095034

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਤੋਂ ਕੁਝ ਘੰਟਿਆਂ ਬਾਅਦ ਅੰਮ੍ਰਿਤਸਰ ਵਲੋਂ ਸੋਸ਼ਲ ਮੀਡਿਆ ਤੇ ਪੋਸਟ ਪਾ ਕੇ ਬਿਜਲੀ ਨੂੰ ਲੈਕੇ ਜਾਣਕਾਰੀ ਸਾਂਝੀ ਕੀਤੀ ਹੈ ਉਹਨਾਂ ਨੇ ਲਿਖਿਆ ਕਿ ਅਸੀਂ ਤੁਹਾਡੀ ਸਹੂਲਤ ਲਈ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਹੈ ਪਰ ਅਸੀਂ ਅਜੇ ਵੀ ਰੈੱਡ ਅਲਰਟ ‘ਤੇ ਹਾਂ। ਕਿਰਪਾ ਕਰਕੇ ਆਪਣੇ ਘਰ ਤੋਂ ਬਾਹਰ ਨਾ ਨਿਕਲੋ, ਘਰ ਦੇ ਅੰਦਰ ਅਤੇ ਖਿੜਕੀਆਂ ਤੋਂ ਦੂਰ ਰਹੋ। ਸਾਨੂੰ ਹਰੀ ਝੰਡੀ ਮਿਲਣ ‘ਤੇ ਅਸੀਂ ਤੁਹਾਨੂੰ ਸੂਚਿਤ ਕਰਾਂਗੇ। ਕਿਰਪਾ ਕਰਕੇ ਪਾਲਣਾ ਯਕੀਨੀ ਬਣਾਓ ਅਤੇ ਕਿਰਪਾ ਕਰਕੇ ਘਬਰਾਓ ਨਾ।

Leave a Reply

Your email address will not be published. Required fields are marked *